108 ਐਂਬੂਲੈਂਸ ਇੰਪਲਾਈਜ਼ ਯੂਨੀਅਨ ਪੰਜਾਬ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਆਪਣੀਆਂ ਹੱਕੀ ਮੰਗਾਂ ਮਨਵਾਉਣ ਲ਼ੲੀ ਲ਼ਾਮਬਧ ਹੌੲੀਅਾਂ

RNI NEWS :- 108 ਐਂਬੂਲੈਂਸ ਇੰਪਲਾਈਜ਼ ਯੂਨੀਅਨ ਪੰਜਾਬ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਆਪਣੀਆਂ ਹੱਕੀ ਮੰਗਾਂ ਮਨਵਾਉਣ ਲ਼ੲੀ ਲ਼ਾਮਬਧ ਹੌੲੀਅਾਂ

ਜਲੰਧਰ :- ਜਸਕੀਰਤ ਰਾਜਾ/ਜਸਵਿੰਦਰ ਬਲ਼

108 ਐਂਬੂਲੈਂਸ ਇੰਪਲਾਈਜ਼ ਯੂਨੀਅਨ ਪੰਜਾਬ ਨੇ ਆਪਣੀਆਂ ਹੱਕੀ ਮੰਗਾਂ ਮਨਵਾਉਣ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦਾ ਸਾਥ ਦੇਣ ਤੇ ਸਾਥ ਲੇਣ ਦਾ ਫੈਸਲਾ ਕੀਤਾ ਹੈ ਜਿਸ ਦੀ ਜਾਣਕਾਰੀ ਦੇਂਦਿਆਂ 108 ਐਂਬੂਲੈਂਸ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਨੇ ਦੱਸਿਆ ਹੈ ਕਿ *ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ* ਵਿੱਚ ਵੱਖ-ਵੱਖ ਵਿਭਾਗਾਂ ਦੀਆਂ 16-17 ਯੂਨੀਅਨਾਂ ਵੱਲੋਂ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਮੁਲਾਜ਼ਮਾਂ ਨਾਲ ਹੁੰਦੀਆਂ ਧੱਕੇਸ਼ਾਹੀਆ ਖਿਲਾਫ ਇਕਜੁੱਟ ਹੋ ਕੇ ਸੰਘਰਸ਼ ਕਰਨ ਤੇ ਸਾਥ ਦੇਣ ਦਾ ਫੈਸਲਾ ਕੀਤਾ ਹੈ। ਸੂਬਾ ਪ੍ਰਧਾਨ ਗੁਰੀ ਨੇ ਇਹ ਵੀ ਦੱਸਿਆ ਹੈ ਕਿ ਮੁਲਾਜ਼ਮਾਂ ਦੀ ਬਹਾਲੀ ਤੇ ਬਦਲੀਆਂ ਦੀ ਸੁਚੀ ਕੰਪਨੀ ਨੂੰ ਦਿੱਤੀ ਗਈ ਹੈ ਜੇਕਰ ਕੰਪਨੀ ਇਹ ਕੰਮ ਜਲਦੀ ਨਹੀਂ ਕਰਦੀ ਤਾਂ ਵੱਖ-ਵੱਖ ਜਥੇਬੰਦੀਆਂ ਦੇ ਸਾਥ ਨਾਲ ਮੁੱਖ ਦਫਤਰ ਅੰਮ੍ਰਿਤਸਰ ਸਾਹਿਬ ਵਿਖੇ ਸੰਘਰਸ਼ ਕੀਤਾ ਜਾਵੇਗਾ।

Leave a Reply

Your email address will not be published. Required fields are marked *