RNI NEWS :- ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਜ਼ਿਲ੍ਹਾ ਜਲੰਧਰ ਦੀ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ

RNI NEWS :- ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਜ਼ਿਲ੍ਹਾ ਜਲੰਧਰ ਦੀ ਮੀਟਿੰਗ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ

ਨੂਰਮਹਿਲ :- ਅਵਤਾਰ ਚੰਦ ਏਰੀਆ ਚੀਫ

ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਜ਼ਿਲ੍ਹਾ ਜਲੰਧਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਦੀ ਅਗਵਾਈ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂਇਸਤਰੀ ਮੁਲਾਜ਼ਮ ਪ੍ਰਤੀ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਰਹੀਆਂ ਹਨ ਉੱਥੇ ਇਸਤਰੀ ਮੁਲਾਜ਼ਮਾਂ ਦੀਆਂ ਮਤਾਲਮੇਲ ਕਮੇਟੀ ਦੀ ਸੂਬਾ ਪ੍ਰੈਸ ਸਕੱਤਰ ਸ੍ਰੀਮਤੀ ਅਵਤਾਰ ਕੌਰ ਬਾਸੀ ਨੇ ਕਿਹਾਤੇ ਜਿੱਥੇ ਕੇਂਦਰ ਅਤੇ ਰਾਜ ਸਰਕਾਰ ਰਾਜਪ੍ਰਤੀ ਟਾਲ ਮਟੋਲ ਦੀ ਨੀਤੀ ਅਪਣਾ ਰਹੀਆਂ ਹਨ ਉੱਥੇ ਇਸਤਰੀ ਮੁਲਾਜ਼ਮਾਂ ਦੀਆਂ ਮੰਗਾਂ ਵੱਲਪ੍ਰਤੀ ਟਾਲ ਮਟੋਲ ਦੀ ਨੀਤੀ ਅਪਣਾ ਰਹੀਆਂ ਹਨ ਉੱਥੇ ਇਸਤਰੀ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਬੱਲ ਕੋਈ ਵੀ ਧਿਆਨ ਨਹੀਂ ਦੇ ਰਹੀਆਂ ਸਗੋਂ ਅੱਠ ਮਾਰਚ ਨੂੰ ਕੌਮਾਂਤਰੀ ਇਸਤਰੀ ਦਿਵਸ ਤੇ ਸਰਕਾਰੀ ਛੁੱਟੀ ਨਾ ਦੇ ਕੇ ਆਪਣਾ ਇਸਤਰੀ ਮੁਲਾਜ਼ਮ ਵਿਰੋਧੀ ਚਿਹਰਾ ਹੋਰ ਵੀਉਜਾਗਰ ਕੀਤਾ ਉਨ੍ਹਾਂ ਪੰਜਾਬ ਦੇ ਮੁਲਾਜ਼ਮਾਂ ਵੱਲੋਂ ਚੌਦਾਂ ਸਤੰਬਰ ਜਦੋਂ ਜਲੰਧਰ ਦੇ ਬੈਨਰ ਹੇਠਾਂ ਕੀਤੀ ਜਾ ਰਹੀ ਸੂਬਾਈ ਰੈਲੀ ਵਿੱਚ ਇਸਤਰੀ ਨੂੰ ਵੱਡੀ ਗਿਣਤੀ ਵਿੱਚਸ਼ਾਮਲ ਕਰਵਾਉਣ ਦੀ ਅਪੀਲ ਕੀਤੀ ਇਸ ਮੌਕੇ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀਜ਼ਿਲ੍ਹਾ ਜਲੰਧਰ ਵੱਲੋਂ ਗੁਰਾਇਆ ਫਿਲੌਰ ਨਕੋਦਰ ਆਦਮਪੁਰ ਜਲੰਧਰ ਸ਼ਹਿਰ ਅਤੇ ਨੂਰਮਹਿਲ ਆਦਿ ਥਾਵਾਂ ਤੋਂ ਸੈਂਕੜੇ ਇਸਤਰੀ ਮੁਲਾਜ਼ਮਾਂ ਨੂੰ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀਦੇ ਝੰਡੇ ਹੇਠ ਚੌਦਾਂ ਸਤੰਬਰ ਦੀ ਸੂਬਾਈ ਰੈਲੀ ਵਿੱਚ ਸ਼ਾਮਲ ਕਰਵਾਉਣ ਦਾ ਫੈਸਲਾ ਕੀਤਾਇਸ ਮੌਕੇ ਇਸਤਰੀ ਮੁਲਾਜ਼ਮ ਤਾਲਮੇਲ ਕਮੇਟੀ ਦੀ ਜ਼ਿਲ੍ਹਾ ਜਨ ਸਕੱਤਰ ਸੁਰਿੰਦਰ ਕੌਰ ਸਹੋਤਾ ਮੀਤ ਪ੍ਰਧਾਨ ਦਲਬੀਰ ਕੌਰ ਕੌਮਾਂ ਜਸਵਿੰਦਰ ਕੋਟਲੀ ਪ੍ਰੈੱਸ ਸਕੱਤਰ ਮਨਜਿੰਦਰ ਕੌਰ ਹਜ਼ਾਰਾ ਕੈਸ਼ੀਅਰ ਕਸ਼ਮੀਰ ਕੋਰ ਤੇ ਸੀ ਮਨਜੀਤ ਕੌਰ ਅਕਲਪੁਰ ਰਜਨੀ ਬਾਲਾ ਨਰਿੰਦਰ ਬੀਬਾ ਕੁਲਦੀਪ ਕੌਰ ਜਗਦੀਸ਼ ਕੌਰਕਮਲਜੀਤ ਕੌਰ ਜਸਵਿੰਦਰ ਕੌਰ ਤੋਂ ਇਲਾਵਾਪੱਪਾ ਸੱਸਾਂ ਸੱਸਾਂ ਪੁੱਤਾਂ ਦੇ ਸੂਬਾ ਜਨ ਸਕੱਤਰ ਤੀਰਥ ਸਿੰਘ ਬਾਸੀ ਅਤੇ ਜ਼ਿਲ੍ਹਾ ਸਕੱਤਰਬਾਲ ਕਿਸ਼ਨ ਵੀ ਹਾਜ਼ਰ ਸਨ

Leave a Reply

Your email address will not be published. Required fields are marked *