RNI NEWS-ਕਮਿਸ਼ਨਰੇਟ ਪੁਲਿਸ (ਸਪੈਸ਼ਲ ਆਪ੍ਰੇਸ਼ਨ) ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ


RNI NEWS-ਕਮਿਸ਼ਨਰੇਟ ਪੁਲਿਸ (ਸਪੈਸ਼ਲ ਆਪ੍ਰੇਸ਼ਨ) ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ

ਜਲੰਧਰ (ਜਸਕੀਰਤ ਰਾਜਾ/ਪਰਮਜੀਤ ਪੰਮਾ)

ਕਮਿਸ਼ਨਰੇਟ ਪੁਲਿਸ ਦੀ ਸਪੈਸ਼ਲ ਆਪ੍ਰੇਸ਼ਨ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ ਮੁਲਜ਼ਮ ਦੀ ਪਛਾਣ ਰਾਹੁਲ ਕੁਮਾਰ ਪੁੱਤਰ ਰਾਜਿੰਦਰ ਕੁਮਾਰ ਨਿਵਾਸੀ ਮਿੱਟੂ ਦੀਪਕ ਕੁਮਾਰ ਉਰਫ ਬਬਲੂ ਪੁੱਤਰ ਰਾਮਕੁਮਾਰ ਨਿਵਾਸੀ ਕਥਰਾ ਮੁਹੱਲਾ ਬਸਤੀ ਬਾਵਾ ਖੇਲ ਵਜੋਂ ਹੋਈ ਹੈ ਜਾਣਕਾਰੀ ਦਿੰਦੇ ਹੋਏ ਏਸੀਪੀ ਕੰਵਲਜੀਤ ਸਿੰਘ ਨੇ ਦੱਸਿਆ ਕਿ ਸਪੈਸ਼ਲ ਆਪ੍ਰੇਸ਼ਨ ਦੇ ਇੰਚਾਰਜ ਐਸਆਈ ਅਸ਼ਵਨੀ ਕੁਮਾਰ ਨੇ ਮਕਸੂਦਾ ਸਬਜ਼ੀ ਮੰਡੀ ਦੇ ਗੰਦੇ ਨਾਲੇ ਦੇ ਨਜ਼ਦੀਕ ਮੁਲਜ਼ਮ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿਚੋਂ 6 ਗ੍ਰਾਮ ਹੈਰੋਇਨ ਅਤੇ ਨਾਜਾਇਜ਼ ਅਸਲਾ 32 ਬੋਰ, ਦੇਸੀ ਕੱਟਾ, 2 ਜ਼ਿੰਦਾ ਟਰੈਮਪ ਬਰਾਮਦ ਕੀਤੀ।

Leave a Reply

Your email address will not be published. Required fields are marked *