RNI NEWS-ਜਲੰਧਰ ਜ਼ਿਲ੍ਹੇ ਵਿਚ ਸੀਨੀਅਰ ਕਾਂਗਰਸੀ ਨੇਤਾਵਾਂ ਨੇ ਆਮ ਆਦਮੀ ਪਾਰਟੀ (ਆਪ) ਪੰਜਾਬ ਵਿਚ ਸ਼ਾਮਲ ਹੋਣ ਦਾ ਐਲਾਨ
RNI NEWS-ਜਲੰਧਰ ਜ਼ਿਲ੍ਹੇ ਵਿਚ ਸੀਨੀਅਰ ਕਾਂਗਰਸੀ ਨੇਤਾਵਾਂ ਨੇ ਆਮ ਆਦਮੀ ਪਾਰਟੀ (ਆਪ) ਪੰਜਾਬ ਵਿਚ ਸ਼ਾਮਲ ਹੋਣ ਦਾ ਐਲਾਨ
ਜਲੰਧਰ (ਜਸਕੀਰਤ ਰਾਜਾ/ਦਲਵਿੰਦਰ ਸੋਹਲ) ਸੱਤਾਧਾਰੀ ਕਾਂਗਰਸ ਪਾਰਟੀ ਨੂੰ ਪੰਜਾਬ ਵਿਚ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਜਲੰਧਰ ਜ਼ਿਲ੍ਹੇ ਵਿਚ ਸੀਨੀਅਰ ਕਾਂਗਰਸੀ ਨੇਤਾਵਾਂ ਨੇ ਆਮ ਆਦਮੀ ਪਾਰਟੀ (ਆਪ) ਪੰਜਾਬ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ, ਨੀਰਜ ਮਿੱਤਲ, ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਕਾਰ ਸਿੰਘ ਅਤੇ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ ਪ੍ਰੈਸ ਕਾਨਫਰੰਸ ਦੌਰਾਨ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸੱਕਤਰ ਹੇਮੰਤ ਸੱਭਰਵਾਲ ਕਾਂਗਰਸ ਨੂੰ ਅਲਵਿਦਾ ਆਖਦਿਆਂ ‘ਆਪ’ ਵਿੱਚ ਸ਼ਾਮਲ ਹੋਏ