RNI NEWS-ਟਰੈਫਿਕ ਐਜੂਕੇਸ਼ਨ ਸੈੱਲ ਜਲੰਧਰ ਦਿਹਾਤੀ ਵਲੋੰ ਨੈਸ਼ਨਕ ਸੜਕ ਸੁਰੱਖਿਆ ਮਹੀਨਾ ਮਨਾਇਆ ਗਿਆ
RNI NEWS-ਟਰੈਫਿਕ ਐਜੂਕੇਸ਼ਨ ਸੈੱਲ ਜਲੰਧਰ ਦਿਹਾਤੀ ਵਲੋੰ ਨੈਸ਼ਨਕ ਸੜਕ ਸੁਰੱਖਿਆ ਮਹੀਨਾ ਮਨਾਇਆ ਗਿਆ
ਨਕੋਦਰ – ਸੁਖਵਿੰਦਰ ਸੋਹਲ/ਬਲਜੀਤ ਕੌਰ
ਅੱਜ ਨਕੋਦਰ ਵਿਖੇ ਟਰੈਫਿਕ ਐਜੂਕੇਸ਼ਨ ਸੈੱਲ ਜਲੰਧਰ ਦਿਹਾਤੀ ਵਲੋੰ ਨੈਸ਼ਨਕ ਸੜਕ ਸੁਰੱਖਿਆ ਮਹੀਨਾ ਮਨਾਇਆ ਗਿਆ ਜਿਸ ਦੌਰਾਨ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਰਾਹਗੀਰਾਂ ਨੂੰ ਫੁੱਲ ਦੇ ਕੇ ਗਲਤੀ ਦਾਲ ਅਹਿਸਾਸ ਕਰਾਇਆ ਗਿਆ ਤੇ ਨਾਲ ਹੀ ਪੰਫਲੈੰਟ ਵੰਡ ਕੇ ਆਉਣ ਜਾਣ ਵਾਲੇ ਰਾਹਗੀਰਾਂ ਤੇ ਨਕੋਦਰ ਸ਼ਹਿਰ ਦੇ ਦੁਕਾਨਦਾਰਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਣੂ ਕਰਾਇਆ ਗਿਆ