RNI NEWS-ਥਾਣਾ 2 ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ ਕੀਤਾ
RNI NEWS-ਥਾਣਾ 2 ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ ਕੀਤਾ
ਜਲੰਧਰ: – (ਜਸਕੀਰਤ ਰਾਜਾ/ਦਲਵਿੰਦਰ ਸੋਹਲ) ਥਾਣਾ 2 ਦੀ ਪੁਲਿਸ ਨੇ ਸ਼ਰਾਬ ਸਮੇਤ ਸਮੱਗਲਰ ਨੂੰ ਕਾਬੂ ਕੀਤਾ ਹੈ ਮੁਲਜ਼ਮ ਦੀ ਪਛਾਣ ਅਰਜੁਨ ਉਰਫ ਸ਼ੰਕੀ ਪੁੱਤਰ ਅਸ਼ੋਕ ਕੁਮਾਰ ਨਿਵਾਸੀ ਸ਼ਾਸਤਰੀ ਨਗਰ ਵਜੋਂ ਹੋਈ ਹੈ ਥਾਣਾ ਇੰਚਾਰਜ ਇੰਚਾਰਜ ਸੁਖਬੀਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਮਿਲਣ ਤੇ ਦੋਸ਼ੀ ਨੂੰ ਫਸਟ ਚੁਆਇਸ ਮਾਰਕਾ ਸਮੇਤ ਗੱਡੀ PB 23 R 0251 ਤੇ ਦੋ ਪੇਟੀ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ ਜਾਂਚ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਦੋਸ਼ੀ ਆਪਣੇ ਗਾਹਕਾਂ ਨੂੰ ਸ਼ਰਾਬ ਦੇਣ ਕਰਨ ਜਾ ਰਿਹਾ ਸੀ ਪੁਲਿਸ ਨੇ ਮੁਲਜ਼ਮ ਖਿਲਾਫ ਆਬਕਾਰੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ