RNI NEWS :- ਮੁੱਖ ਮੰਤਰੀ ਕੈਪਟਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਦੌਰਾ

RNI NEWS :- ਮੁੱਖ ਮੰਤਰੀ ਕੈਪਟਨ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਦੌਰਾ

RNI NEWS INTERNATIONAL DESK

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਦੌਰਾ ਕੀਤਾ। ਇਸ ਦੌਰਾਨ ਕੈਪਟਨ ਨੇ ਨਵਾਂਸ਼ਹਿਰ, ਲੁਧਿਆਣਾ, ਸ਼ਾਹਕੋਟ ਤੇ ਲੋਹੀਆਂ ਖ਼ਾਸ, ਸੁਲਤਾਨਪੁਰ ਲੋਧੀ, ਫਿਲੌਰ ਦਾ ਦੌਰਾ ਕਰ ਕੇ ਜ਼ਾਇਜਾ ਲਿਆ। ਉਨ੍ਹਾਂ ਕਿਹਾ ਕਿ ਹਾਲਾਤ ਜ਼ਿਆਦਾ ਠੀਕ ਨਹੀਂ ਹਨ, ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੀ ਮਦਦ ਲਈ 100 ਕਰੋੜ ਦਾ ਫੰਡ ਰਿਲੀਜ਼ ਕਰ ਦਿੱਤਾ ਗਿਆ ਹੈ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੋਰ ਫੰਡ ਜਾਰੀ ਕਰਨ ਲਈ ਪੱਤਰ ਲਿਖਿਆ ਗਿਆ ਹੈ। ਕੈਪਟਨ ਨੇ ਕਿਹਾ ਕਿ ਰਾਸ਼ੀ ਜਾਰੀ ਹੋਵੇ ਜਾਂ ਨਾਂ ਹੋਵੇ ਪਰ ਮੌਕੇ ‘ਤੇ ਹੜ੍ਹ ਪੀੜਤਾਂ ਦੀ ਮਦਦ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ।

Leave a Reply

Your email address will not be published. Required fields are marked *