RNI NEWS :- ਸ੍ਰੀ ਬਾਬਾ ਸੋਢਲ ਜੀ ਦਾ ਸਲਾਨਾ ਮੇਲਾ ਬਾਰਾਂ ਸਤੰਬਰ ਨੂੰ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ – ਜਸਕੀਰਤ ਸਿੰਘ ਰਾਜਾ

RNI NEWS :- ਸ੍ਰੀ ਬਾਬਾ ਸੋਢਲ ਜੀ ਦਾ ਸਲਾਨਾ ਮੇਲਾ ਬਾਰਾਂ ਸਤੰਬਰ ਨੂੰ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ – ਜਸਕੀਰਤ ਸਿੰਘ ਰਾਜਾ

ਜਲੰਧਰ :- ਜਸਵਿੰਦਰ ਬੱਲ

ਸ੍ਰੀ ਬਾਬਾ ਸੋਢਲ ਜੀ ਦਾ ਸਲਾਨਾ ਮੇਲਾ ਬਾਰਾਂ ਸਤੰਬਰ ਨੂੰ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ ਇਸ ਮੌਕੇ ਰਾਜਾ ਹਿਊਮਨ ਪ੍ਰੋਟੈਕਸ਼ਨ ਫਾਊਂਡੇਸ਼ਨ ਵੱਲੋਂ ਮੋਤਾ ਸਿੰਘ ਨਗਰ ਸਥਿਤ ਆਪਣੇ ਆਫਿਸ ਵਿੱਚ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਮੇਲੇ ਸਬੰਧੀਅਹਿਮ ਵਿਚਾਰਾਂ ਕੀਤੀਆਂ ਗਈਆਂ ਇਸ ਮੌਕੇ ਤੇ ਫਾਊਂਡੇਸ਼ਨ ਦੇ ਸੰਸਥਾਪਕ ਜਸਕੀਰਤ ਸਿੰਘ ਰਾਜਾ ਨੇ ਪੱਤਰਕਾਰਾਂ ਨਾਲ ਗੱਲਬਾਤ ਸਾਂਝੀ ਕਰਦਿਆਂ ਕਿਹਾ ਕਿ ਅੱਜ ਸ਼ਾਮ ਪੰਜ ਵਜੇ ਝੰਡੇ ਦੀ ਰਸਮ ਅਦਾ ਕੀਤੀ ਜਾਵੇਗੀ ਅਤੇ 12 ਤਰੀਕ ਨੂੰ ਹਵਨ ਪੂਜਨ ਦਾ ਆਰੰਭ ਕੀਤਾ ਜਾਵੇਗਾ ਇਸ ਮੌਕੇ ਤੇ ਮੁੱਖ ਮਹਿਮਾਨ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ ਰਾਜਾ ਮੁਤਾਬਕ ਇਸ ਦੌਰਾਨ ਗੁਰੂ ਕੇ ਅਤੁੱਟ ਵਰਤਾਏ ਜਾਣਗੇ

Leave a Reply

Your email address will not be published. Required fields are marked *