RNI NEWS-15 ਅਕਤੂਬਰ ਨੂੰ ਪੰਜਾਬ ਵਿੱਚ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਖੋਲ੍ਹੇ ਜਾਣਗੇ-ਮੁੱਖ ਮੰਤਰੀ


RNI NEWS-15 ਅਕਤੂਬਰ ਨੂੰ ਪੰਜਾਬ ਵਿੱਚ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਖੋਲ੍ਹੇ ਜਾਣਗੇ-ਮੁੱਖ ਮੰਤਰੀ

ਜਲੰਧਰ (ਪਰਮਜੀਤ ਪਮਮਾ/ਜਸਕੀਰਤ ਰਾਜਾ)

ਪਿਛਲੇ 8 ਮਹੀਨਿਆਂ ਤੋਂ ਸਕੂਲ ਬੰਦ ਹੋਣ ਕਾਰਨ ਬੱਚਿਆਂ ਦੀ ਵਿਗੜ ਰਹੀ ਸਿੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲ ਖੋਲ੍ਹਣ ਨੂੰ ਹਰੀ ਝੰਡੀ ਦੇ ਦਿੱਤੀ ਹੈ ਪੰਜਾਬ ਸਰਕਾਰ ਨੇ ਫੈਸਲਾ ਲਿਆ ਹੈ ਕਿ 15 ਅਕਤੂਬਰ ਨੂੰ ਪੰਜਾਬ ਵਿੱਚ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਖੋਲ੍ਹੇ ਜਾਣਗੇ ਜਿਸ ਨਾਲ ਬੱਚਿਆਂ ਅਤੇ ਅਧਿਆਪਕਾਂ ਦੀ ਸਿਹਤ ਦਾ ਖਿਆਲ ਰੱਖਣਾ ਜ਼ਰੂਰੀ ਹੋਏਗਾ ਕਿ ਕੋਰੋਨਾ ਵਾਇਰਸ ਦੀ ਰੱਖਿਆ ਕੀਤੀ ਜਾ ਸਕੇ ਉਸਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਹਰ ਯਤਨ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਹਨ ਪੰਜਾਬ ਦੇ ਮੁੱਖ ਮੰਤਰੀ ਅਮਰੇਂਦਰ ਸਿੰਘ ਨੇ ਕਿਹਾ ਕਿ ਬੱਚਿਆਂ ਨੂੰ ਕੋਰੋਨਾ ਤੋਂ ਬਚਣ ਲਈ ਸਕੂਲਾਂ ਵਿੱਚ ਸਾਫ਼-ਸਫ਼ਾਈ ਦੇ ਨਾਲ ਦੂਰੀ ਬਣਾਈ ਰੱਖਣੀ ਚਾਹੀਦੀ ਹੈ ਅਤੇ ਸੈਨੇਟਾਈਜ਼ਰ ਅਤੇ ਮਾਸਕ ਦੀ ਵਰਤੋਂ ਬਹੁਤ ਜ਼ਿਆਦਾ ਕੀਤੀ ਜਾਣੀ ਚਾਹੀਦੀ ਹੈ

Leave a Reply

Your email address will not be published. Required fields are marked *