RNI NEWS-Robbery on rights of Dalit students will not be tolerated – Jagir Kaur,ਦਲਿਤ ਵਿਦਿਆਰਥੀਆਂ ਦੇ ਹੱਕਾਂ ‘ਤੇ ਡਾਕਾ ਬਰਦਾਸ਼ਤ ਨਹੀਂ ਕੀਤਾ ਜਾੲੇਗਾ – ਜਗੀਰ ਕੌਰ


RNI NEWS-Robbery on rights of Dalit students will not be tolerated – Jagir Kaur,ਦਲਿਤ ਵਿਦਿਆਰਥੀਆਂ ਦੇ ਹੱਕਾਂ ‘ਤੇ ਡਾਕਾ ਬਰਦਾਸ਼ਤ ਨਹੀਂ ਕੀਤਾ ਜਾੲੇਗਾ – ਜਗੀਰ ਕੌਰ

ਜਲੰਧਰ (ਜਸਕੀਰਤ ਰਾਜਾ/ਪ੍ਰਮਜੀਤ/ਕੁੁੁੁੁਨਾਲ ਤੇਜੀ) 

ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ਮਾਮਲੇ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਤੇ ਜਾ ਰਹੇ ਧਰਨੇ ਦੇ ਸਬੰਧ ਵਿਚ ਅੱਜ ਸੋਮਵਾਰ ਨੂੰ ਫਗਵਾੜਾ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਇਕ ਅਹਿਮ ਮੀਟਿੰਗ ਹੋਈ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਸੀਨੀਅਰ ਆਗੂ ਸਰਬਜੀਤ ਸਿੰਘ ਮੱਕੜ,ਇਕਬਾਲ ਸਿੰਘ ਢੀਂਡਸਾ ਤੇ ਗੁਰਮੀਤ ਸਿੰਘ ਬਿੱਟੂ ਸਮੇਤ ਸੈਂਕੜੇ ਕਾਰਕੁਨਾਂ ਨੇ ਸ਼ਿਰਕਤ ਕੀਤੀ ਮੀਟਿੰਗ ਵਿੱਚ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਕੱਲ੍ਹ ਫਗਵਾੜਾ ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿੱਚ ਵਿਸ਼ਾਲ ਧਰਨਾ ਦਿੱਤਾ ਜਾਵੇਗਾ ਉਨ੍ਹਾਂ ਕਿਹਾ ਕਿ ਦਲਿਤ ਵਿਦਿਆਰਥੀਆਂ ਦੇ ਅਧਿਕਾਰਾਂ ਤੇ ਲੁੱਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ

Leave a Reply

Your email address will not be published. Required fields are marked *